ਨਵੀਂ ਦਿੱਲੀ 08 ਅਕਤੂਬਰ: ਪੰਜਾਬ ਵਿੱਚ CBI ਰੇਡ ਨਾਲ ਜੁੜੇ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਟਲ ਗਈ ਹੈ। ਮਾਨ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤਹਿਤ ਜਾਂਚ CBI ਨੂੰ ਸੌਂਪੀ ਗਈ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਅਤੇ OSD ਦੇ ਘਰ ’ਤੇ ਵੀ CBI ਵੱਲੋਂ ਰੇਡ ਕੀਤੀ ਗਈ ਸੀ।
ਬ੍ਰੇਕਿੰਗ : ਪੰਜਾਬ ਵਿੱਚ CBI ਰੇਡ ਖ਼ਿਲਾਫ਼ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਮਾਨ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਦਿੱਤੀ ਚੁਣੌਤੀ
RELATED ARTICLES


