ਸੁਪਰੀਮ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਅਦਾਲਤ ਨੇ ਉਸ ਨੂੰ 24 ਘੰਟੇ ਸਹਾਇਤਾ ਲਈ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦਿੱਤੀ ਹੈ। ਸਿਹਤ ਵਿਗੜਨ ਦੀ ਸੂਰਤ ਵਿੱਚ ਮੁੜ ਅਰਜ਼ੀ ਦੇ ਸਕੇਗਾ।
ਬ੍ਰੇਕਿੰਗ: ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
RELATED ARTICLES


