HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਹੜ੍ਹ ਦੇ ਮੁੱਦੇ ਤੇ ਸੁਪਰੀਮ ਕੋਰਟ ਨੇ ਸੂਬਾ...

ਬ੍ਰੇਕਿੰਗ : ਪੰਜਾਬ ਵਿੱਚ ਹੜ੍ਹ ਦੇ ਮੁੱਦੇ ਤੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਦੇ ਵਿੱਚ ਹੜ ਦੇ ਹਾਲਾਤ ਕਾਫੀ ਜ਼ਿਆਦਾ ਗੰਭੀਰ ਹੋ ਚੁੱਕੇ ਹਨ। ਇਸੇ ਦੇ ਚਲਦੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੇ 3 ਹਫ਼ਤਿਆਂ ਵਿੱਚ ਰਿਪੋਰਟ ਵੀ ਤਲਬ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਹੈ – ਅਸੀਂ ਪਹਿਲਾਂ ਕਦੇ ਵੀ ਇੰਨੀ ਬਾਰਿਸ਼ ਅਤੇ ਹੜ੍ਹ ਨਹੀਂ ਦੇਖੇ। ਪੰਜਾਬ ਦੇ ਬਹੁਤ ਪਿੰਡ ਹੜ੍ਹ ਦੀ ਲਪੇਟ ਵਿੱਚ ਹਨ।

RELATED ARTICLES

Most Popular

Recent Comments