ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਦੇ ਖ਼ਤਰੇ ‘ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਸਵਾਲ ਕੀਤਾ ਕਿ ਸਕੂਲਾਂ, ਹਸਪਤਾਲਾਂ ਅਤੇ ਕੋਰਟ ਕੰਪਲੈਕਸਾਂ ਵਿੱਚ ਇਨ੍ਹਾਂ ਦੀ ਕੀ ਲੋੜ ਹੈ? ਅਦਾਲਤ ਨੇ ਕਿਹਾ ਕਿ ਕੁੱਤਿਆਂ ਦੇ ਵੱਢਣ ਕਾਰਨ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸ ਲਈ, ਸੰਸਥਾਗਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਲਾਜ਼ਮੀ ਹੈ। ਅਦਾਲਤ ਅਨੁਸਾਰ ਅਜਿਹੇ ਖਾਸ ਸੁਰੱਖਿਅਤ ਸਥਾਨਾਂ ਤੋਂ ਕੁੱਤਿਆਂ ਨੂੰ ਤੁਰੰਤ ਹਟਾਉਣਾ ਬਹੁਤ ਜ਼ਰੂਰੀ ਹੈ।
ਬ੍ਰੇਕਿੰਗ : ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਦੇ ਖ਼ਤਰੇ ‘ਤੇ ਅਪਣਾਇਆ ਸਖ਼ਤ ਰੁਖ
RELATED ARTICLES


