More
    HomePunjabi NewsLiberal BreakingBREAKING: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ...

    BREAKING: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਅੱਜ

    ਨਵੀਂ ਦਿੱਲੀ: ਸੁਪਰੀਮ ਕੋਰਟ ਅੱਜ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਸ਼ਿਫਟ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੇ ਦਿੱਲੀ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਹੈ। ਅਦਾਲਤ ਵੱਲੋਂ ਅੱਜ ਇਸ ਅਹਿਮ ਮੁੱਦੇ ‘ਤੇ ਫੈਸਲਾ ਸੁਣਾਇਆ ਜਾ ਸਕਦਾ ਹੈ।

    RELATED ARTICLES

    Most Popular

    Recent Comments