ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੀਬੀਆਈ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਭੁੱਲਰ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਦਿੱਲੀ ਵਿਸ਼ੇਸ਼ ਪੁਲਿਸ ਸਥਾਪਨਾ ਐਕਟ (DSPE Act) ਦੇ ਤਹਿਤ, ਸੀਬੀਆਈ ਪੰਜਾਬ ਸਰਕਾਰ ਦੀ ਅਗਾਊਂ ਸਹਿਮਤੀ ਤੋਂ ਬਿਨਾਂ ਸੂਬੇ ਦੇ ਕਿਸੇ ਅਧਿਕਾਰੀ ਵਿਰੁੱਧ ਜਾਂਚ ਨਹੀਂ ਕਰ ਸਕਦੀ। ।
ਬ੍ਰੇਕਿੰਗ: ਮੁਅੱਤਲ DIG ਭੁੱਲਰ ਨੇ CBI ਜਾਂਚ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ; ਕਿਹਾ- ਪੰਜਾਬ ਦੀ ਸਹਿਮਤੀ ਤੋਂ ਬਿਨਾਂ ਕਾਰਵਾਈ ਗੈਰ-ਸੰਵਿਧਾਨਕ
RELATED ARTICLES


