ਚੰਡੀਗੜ੍ਹ: ਪੰਜਾਬ ਭਾਜਪਾ ਵਿੱਚ ਵੱਡੀ ਤਬਦੀਲੀ ਦੇ ਸੰਕੇਤ ਹਨ। ਸੁਨੀਲ ਜਾਖੜ ਪ੍ਰਧਾਨ ਰਹਿਣਗੇ ਜਾਂ ਨਹੀਂ, ਇਸ ਦਾ ਫੈਸਲਾ ਨਵੇਂ ਕੌਮੀ ਪ੍ਰਧਾਨ ਨਿਤਿਨ ਨਵੀਨ ਕਰਨਗੇ। ਚਰਚਾ ਹੈ ਕਿ ਪਾਰਟੀ ਕਿਸੇ ਸਿੱਖ ਚਿਹਰੇ ‘ਤੇ ਦਾਅ ਖੇਡ ਸਕਦੀ ਹੈ, ਕਿਉਂਕਿ ਮੌਜੂਦਾ ਪ੍ਰਧਾਨ ਜਾਖੜ ਅਤੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੋਵੇਂ ਹਿੰਦੂ ਚਿਹਰੇ ਹਨ।
BREAKING: ਪੰਜਾਬ ਭਾਜਪਾ ਦੀ ਪ੍ਰਧਾਨਗੀ ‘ਤੇ ਸਸਪੈਂਸ ਕਾਇਮ
RELATED ARTICLES


