HomePunjabi NewsLiberal Breakingਬ੍ਰੇਕਿੰਗ : ਮਜੀਠਾ ਹਲਕੇ ਦੇ ਵਿਕਾਸ ਲਈ ਤਲਬੀਰ ਗਿੱਲ ਨੂੰ ਮਿਲੀ ਵੱਡੀ...

ਬ੍ਰੇਕਿੰਗ : ਮਜੀਠਾ ਹਲਕੇ ਦੇ ਵਿਕਾਸ ਲਈ ਤਲਬੀਰ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੀਐਮ ਮਾਨ ਨੇ ਕੀਤਾ ਐਲਾਨ

ਮਜੀਠਾ: ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਹਲਕੇ ਦੇ ਵਿਕਾਸ ਲਈ ਤਲਬੀਰ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਾਨ ਨੇ ਕਿਹਾ ਕਿ ਗਿੱਲ ਹਲਕੇ ਵਿੱਚ ਸੇਵਾਦਾਰ ਵਜੋਂ ਕੰਮ ਕਰਨਗੇ ਅਤੇ ਵਿਕਾਸ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਪਿਆਰ ਅਤੇ ਵਿਸ਼ਵਾਸ ਬਣਾਈ ਰੱਖਣ ਦੀ ਅਪੀਲ ਕੀਤੀ।

RELATED ARTICLES

Most Popular

Recent Comments