ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਦੇ ਨਾਲ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਵੀ ਅਰਦਾਸ ਕੀਤੀ।
ਬ੍ਰੇਕਿੰਗ : PM ਮੋਦੀ ਦੇ ਜਨਮ ਦਿਨ ਮੌਕੇ ਤਰੁਣ ਚੁੱਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ, ਕੀਤੀ ਅਰਦਾਸ
RELATED ARTICLES


