More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਟੈਕਸ ਚੋਰੀ ਬਰਦਾਸ਼ਤ ਨਹੀਂ, ਵਿੱਤ ਮੰਤਰੀ ਦੀ ਸਖ਼ਤ ਚੇਤਾਵਨੀ;...

    ਬ੍ਰੇਕਿੰਗ: ਪੰਜਾਬ ‘ਚ ਟੈਕਸ ਚੋਰੀ ਬਰਦਾਸ਼ਤ ਨਹੀਂ, ਵਿੱਤ ਮੰਤਰੀ ਦੀ ਸਖ਼ਤ ਚੇਤਾਵਨੀ; ਮੰਡੀ ਗੋਬਿੰਦਗੜ੍ਹ ਤੇ ਖੰਨਾ ‘ਚ 2400 ਮੀਟ੍ਰਿਕ ਟਨ ਮਾਲ ਜ਼ਬਤ

    ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਟੈਕਸ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੁਰਾਣੀ ਪ੍ਰਥਾ ਖ਼ਤਮ ਹੋਵੇਗੀ। ਇਸੇ ਤਹਿਤ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਕਾਰਵਾਈ ਕਰਦਿਆਂ 2400 ਮੀਟ੍ਰਿਕ ਟਨ ਮਾਲ ਜ਼ਬਤ ਕੀਤਾ ਗਿਆ ਹੈ। ਇਸ ਵੱਡੀ ਟੈਕਸ ਚੋਰੀ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਹੁਣ ਤੱਕ 3.5 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ।

    RELATED ARTICLES

    Most Popular

    Recent Comments