HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰ ਪਰਤੇ ਡਿਊਟੀ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰ ਪਰਤੇ ਡਿਊਟੀ ਤੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤੀ ਤੋਂ ਬਾਅਦ ਤਹਿਸੀਲਦਾਰ ਆਪਣੀ ਹੜਤਾਲ ਵਾਪਸ ਕਰਕੇ ਆਪਣੇ ਆਪਣੇ ਕੰਮਾਂ ਤੇ ਮੁੜ ਪਰਤ ਆਏ ਹਨ । ਦੱਸ ਦਈਏ ਕਿ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅਲਟੀਮੇਟਮ ਦਿੱਤਾ ਸੀ ਕਿ ਅਗਰ ਅੱਜ 5 ਵਜੇ ਤੱਕ ਡਿਊਟੀ ਤੇ ਵਾਪਸ ਨਹੀਂ ਪਰਤੇ ਤਾਂ ਫਿਰ ਪੱਕੀ ਛੁੱਟੀ ਕਰ ਦਿੱਤੀ ਜਾਵੇਗੀ।

RELATED ARTICLES

Most Popular

Recent Comments