ਤਹਿਸੀਲਦਾਰਾਂ ਤੇ ਨਾਇਬ ਤਹਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਹੁਣ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਜਾਣ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਉਸਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ ਦਿੱਤੀ। ਉਸਨੇ ਲਿਖਿਆ ਹੈ ਕਿ ਮੈਂ ਖੁਦ ਦਫਤਰਾਂ ਦੀ ਜਾਂਚ ਕਰਾਂਗਾ। ਜੇਕਰ ਕੋਈ ਗੈਰਹਾਜ਼ਰ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ: ਤਹਿਸੀਲਦਾਰਾਂ ਤੇ ਨਾਇਬ ਤਹਸੀਲਦਾਰਾਂ ਨੂੰ ਤੁਰੰਤ ਡਿਊਟੀ ਤੇ ਜਾਣ ਦੇ ਹੁਕਮ
RELATED ARTICLES