HomePunjabi NewsLiberal Breakingਬ੍ਰੇਕਿੰਗ: ਟੇਕ ਸਿੰਘ ਧਨੌਲਾ ਨੂੰ ਬਣਾਇਆ ਗਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ...

ਬ੍ਰੇਕਿੰਗ: ਟੇਕ ਸਿੰਘ ਧਨੌਲਾ ਨੂੰ ਬਣਾਇਆ ਗਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਨਵਾਂ ਜੱਥੇਦਾਰ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ। ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਲਈ ਨਵੇਂ ਜਥੇਦਾਰ ਨਿਯੁਕਤ ਕੀਤੇ ਗਏ ਹਨ । ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦਾ ਨਵਾਂ ਜਥੇਦਾਰ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਇਹ ਜਿੰਮੇਵਾਰੀ ਗਿਆਨੀ ਹਰਪ੍ਰੀਤ ਸਿੰਘ ਕੋਲ ਸੀ।

RELATED ARTICLES

Most Popular

Recent Comments