ਪੰਜਾਬ ਦੇ ਵਿੱਚ ਅਪ੍ਰੈਲ ਮਹੀਨੇ ਦੇ ਅਖੀਰ ਤੱਕ ਹੀ ਗਰਮੀ ਨੇ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ । ਪੰਜਾਬ ਦੇ ਵਿੱਚ ਲੂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਸ ਦੇ ਨਾਲ ਹੀ ਪੰਜਾਬ ਦੇ 6 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ (ਹਵਾਈ ਅੱਡੇ) ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਬ੍ਰੇਕਿੰਗ : ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੋਇਆ 40 ਤੋਂ ਪਾਰ
RELATED ARTICLES