ਪੰਜਾਬ ਵਿੱਚ ਗਰਮੀ ਦਾ ਅਸਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ ਵੀ ਦਿਖਾਈ ਦੇ ਰਹੀ ਹੈ। ਪੰਜਾਬ ਵਿੱਚ ਤਾਪਮਾਨ 34 ਡਿਗਰੀ ਤੋਂ ਪਾਰ ਕਰ ਚੁੱਕਾ ਹੈ।
ਬ੍ਰੇਕਿੰਗ: ਪੰਜਾਬ ਵਿੱਚ ਤਾਪਮਾਨ 34 ਡਿਗਰੀ ਤੋਂ ਪਾਰ, ਮੀਂਹ ਦੇ ਆਸਾਰ ਨਹੀਂ
RELATED ARTICLES