More
    HomePunjabi NewsLiberal BreakingBREAKING: ਪੰਜਾਬ-ਚੰਡੀਗੜ੍ਹ ਵਿੱਚ ਗਰਮੀ ਵਧਣ ਦੇ ਆਸਾਰ, ਤਾਪਮਾਨ ਵਿੱਚ ਵਾਧਾ ਅਤੇ ਧੁੱਪ...

    BREAKING: ਪੰਜਾਬ-ਚੰਡੀਗੜ੍ਹ ਵਿੱਚ ਗਰਮੀ ਵਧਣ ਦੇ ਆਸਾਰ, ਤਾਪਮਾਨ ਵਿੱਚ ਵਾਧਾ ਅਤੇ ਧੁੱਪ ਖਿੜੇਗੀ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਵਧਣ ਦੇ ਆਸਾਰ ਹਨ ਕਿਉਂਕਿ ਤਾਪਮਾਨ ਵਿੱਚ ਲਗਭਗ 1.6 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਦੌਰਾਨ ਮੌਸਮ ਸਾਫ਼ ਰਹੇਗਾ ਅਤੇ ਧੁੱਪ ਖਿੜੇਗੀ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੱਧ ਸਕਦਾ ਹੈ ਜਿਸ ਨਾਲ ਗਰਮੀ ਮਹਿਸੂਸ ਹੋਵੇਗੀ।

    RELATED ARTICLES

    Most Popular

    Recent Comments