ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਹ ਓਮਾਨ ਵਿੱਚ ਫਸੀ ਪੰਜਾਬ ਦੀ ਔਰਤ ਆਪਣੇ ਘਰ ਪਰਤਣ ਵਿੱਚ ਕਾਮਯਾਬ ਹੋ ਗਈ। ਪੀੜਤਾ ਦੋ ਸਾਲ ਪਹਿਲਾਂ ਮਸਕਟ (ਓਮਾਨ) ਗਈ ਸੀ ਉਸ ਦੇ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ, ਉਸ ਨੂੰ ਪਤਾ ਲੱਗਾ ਕਿ ਉਸ ਨੂੰ ਉੱਥੇ ਕੰਮ ਕਰਨ ਲਈ ਨਹੀਂ ਲਿਆਂਦਾ ਗਿਆ ਸੀ, ਸਗੋਂ ਵੇਚ ਦਿੱਤਾ ਗਿਆ ਸੀ।
ਬ੍ਰੇਕਿੰਗ : ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਔਰਤ ਪਰਤੀ ਪੰਜਾਬ
RELATED ARTICLES