18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ, 4 ਦੋਸ਼ੀਆਂ ਨੂੰ ਅੱਜ 4 ਅਪ੍ਰੈਲ ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ। ਇਹ ਮਾਮਲਾ 2007 ਵਿੱਚ ਸਾਹਮਣੇ ਆਇਆ ਸੀ, ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਸੀ। ਮੋਗਾ ਸਿਟੀ ਪੁਲਿਸ ਸਟੇਸ਼ਨ ਨੇ ਜਗਰਾਉਂ ਦੇ ਇੱਕ ਪਿੰਡ ਦੀ ਇੱਕ ਲੜਕੀ ਦੀ ਸ਼ਿਕਾਇਤ ‘ਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ।
ਬ੍ਰੇਕਿੰਗ : ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਅੱਜ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ
RELATED ARTICLES