HomePunjabi NewsLiberal Breakingਬ੍ਰੇਕਿੰਗ : ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਅੱਜ ਦੋਸ਼ੀਆਂ ਨੂੰ ਸੁਣਾਈ ਜਾਵੇਗੀ...

ਬ੍ਰੇਕਿੰਗ : ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਅੱਜ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ

18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ, 4 ਦੋਸ਼ੀਆਂ ਨੂੰ ਅੱਜ 4 ਅਪ੍ਰੈਲ ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ। ਇਹ ਮਾਮਲਾ 2007 ਵਿੱਚ ਸਾਹਮਣੇ ਆਇਆ ਸੀ, ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਸੀ। ਮੋਗਾ ਸਿਟੀ ਪੁਲਿਸ ਸਟੇਸ਼ਨ ਨੇ ਜਗਰਾਉਂ ਦੇ ਇੱਕ ਪਿੰਡ ਦੀ ਇੱਕ ਲੜਕੀ ਦੀ ਸ਼ਿਕਾਇਤ ‘ਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ।

RELATED ARTICLES

Most Popular

Recent Comments