ਐਕਟਰ ਸੈਫ ਅਲੀ ਖਾਨ ਤੇ ਹਮਲਾ ਕਰਨ ਵਾਲਾ ਦੋਸ਼ੀ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀ ਰਾਤ ਦੇ ਸਮੇਂ ਸੈਫ ਅਲੀ ਖਾਨ ਦੀ ਰਿਹਾਇਸ਼ ਦੇ ਵਿੱਚ ਦਾਖਲ ਹੋਣ ਤੋਂ ਬਾਅਦ ਇਸ ਸ਼ਖਸ ਨੇ ਚਾਕੂ ਨਾਲ ਹਮਲਾ ਕਰ ਦਿੱਤਾ ਸੀ।
ਬ੍ਰੇਕਿੰਗ : ਸੈਫ਼ ਅਲੀ ਖਾਨ ਤੇ ਹਮਲਾ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES