ਚੰਡੀਗੜ੍ਹ ਵਿੱਚ ਨਿਗਮ ਹਾਊਸ ਦੀ ਮੀਟਿੰਗ ਪ੍ਰਸ਼ਾਸਨ ਨੇ ਰੋਕ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਸਿਰਫ਼ ਨਵੇਂ ਮੇਅਰ ਹੀ ਹਾਊਸ ਦੀ ਮੀਟਿੰਗ ਕਰ ਸਕਦੇ ਹਨ। ਹੁਣ ਚੋਣਾਂ ਤੱਕ ਕੋਈ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਮੁੱਦੇ ਨੂੰ ਲੈ ਕੇ ਕੱਲ੍ਹ ਤੋਂ ਹੀ ‘ਆਪ’ ਖੇਮੇ ਵਿੱਚ ਹੰਗਾਮਾ ਚੱਲ ਰਿਹਾ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਨਿਗਮ ਹਾਊਸ ਦੀ ਮੀਟਿੰਗ ਤੇ ਪ੍ਰਸ਼ਾਸਨ ਨੇ ਲਗਾਈ ਰੋਕ
RELATED ARTICLES