HomePunjabi NewsLiberal Breakingਬ੍ਰੇਕਿੰਗ : ਚੰਡੀਗੜ੍ਹ ਵਿੱਚ ਨਿਗਮ ਹਾਊਸ ਦੀ ਮੀਟਿੰਗ ਤੇ ਪ੍ਰਸ਼ਾਸਨ ਨੇ ਲਗਾਈ...

ਬ੍ਰੇਕਿੰਗ : ਚੰਡੀਗੜ੍ਹ ਵਿੱਚ ਨਿਗਮ ਹਾਊਸ ਦੀ ਮੀਟਿੰਗ ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਚੰਡੀਗੜ੍ਹ ਵਿੱਚ ਨਿਗਮ ਹਾਊਸ ਦੀ ਮੀਟਿੰਗ ਪ੍ਰਸ਼ਾਸਨ ਨੇ ਰੋਕ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਸਿਰਫ਼ ਨਵੇਂ ਮੇਅਰ ਹੀ ਹਾਊਸ ਦੀ ਮੀਟਿੰਗ ਕਰ ਸਕਦੇ ਹਨ। ਹੁਣ ਚੋਣਾਂ ਤੱਕ ਕੋਈ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਮੁੱਦੇ ਨੂੰ ਲੈ ਕੇ ਕੱਲ੍ਹ ਤੋਂ ਹੀ ‘ਆਪ’ ਖੇਮੇ ਵਿੱਚ ਹੰਗਾਮਾ ਚੱਲ ਰਿਹਾ ਹੈ।

RELATED ARTICLES

Most Popular

Recent Comments