ਅੰਮ੍ਰਿਤਸਰ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਅੱਜ (ਵੀਰਵਾਰ) ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗਾ। 20 ਫਰਵਰੀ ਨੂੰ ਜਸਟਿਸ ਸੁਧੀਰ ਸਿੰਘ ਅਤੇ ਸੁਖਵਿੰਦਰ ਕੌਰ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ।
ਬ੍ਰੇਕਿੰਗ : ਅੰਮ੍ਰਿਤਸਰ ਨਗਰ ਨਿਗਮ ਮੇਅਰ ਵਿਵਾਦ ਦੀ ਅੱਜ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ
RELATED ARTICLES