HomePunjabi NewsLiberal Breakingਬ੍ਰੇਕਿੰਗ: ਭਲ੍ਹਕੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਬਜਟ

ਬ੍ਰੇਕਿੰਗ: ਭਲ੍ਹਕੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਸਰਕਾਰ ਵੱਲੋਂ ਭਲ੍ਹਕੇ ਬੁੱਧਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਕੱਲ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਪੰਜਾਬ ਸਰਕਾਰ ਵਿੱਤੀ ਸਾਲ 2025-26 ਲਈ ਲਗਭਗ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰੇਗੀ। ਇਹ ਰਕਮ ਪਿਛਲੀ ਵਾਰ ਨਾਲੋਂ ਲਗਭਗ 5% ਵੱਧ ਹੈ।

RELATED ARTICLES

Most Popular

Recent Comments