HomePunjabi NewsLiberal Breakingਬ੍ਰੇਕਿੰਗ: ਭਲ੍ਹਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਹੋਵੇਗਾ ਬਜਟ ਸੈਸ਼ਨ ਦਾ...

ਬ੍ਰੇਕਿੰਗ: ਭਲ੍ਹਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਹੋਵੇਗਾ ਬਜਟ ਸੈਸ਼ਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕੱਲ ਕੈਬਨਟ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋ ਸਕਦੀ ਹੈ। ਦੇ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਫੈਲਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਮੀਟਿੰਗ ਦੇ ਵਿੱਚ ਹੋਰ ਵੱਡੇ ਫੈਸਲੇ ਲਏ ਜਾ ਸਕਦੇ ਹਨ । ਮੀਟਿੰਗ ਵਿੱਚ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਰਹਿਣਗੇ ।

RELATED ARTICLES

Most Popular

Recent Comments