ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਫਤਿਹਗੜ੍ਹ ਸਾਹਿਬ ਪਹੁੰਚੇ ਹਨ ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਸਖਤੀ ਦੇ ਨਾਲ ਕਾਰਵਾਈ ਕਰ ਰਹੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਜਰੂਰਤ ਹੋਵੇਗੀ ਤਾਂ ਉਹ ਨਸ਼ਾ ਛੁਡਾਉਣ ਵਿੱਚ ਉਸਦੀ ਮਦਦ ਵੀ ਕਰਨਗੇ ਅਤੇ ਇਲਾਜ ਵੀ ਕਰਵਾਇਆ ਜਾਵੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ
RELATED ARTICLES