ਬ੍ਰੇਕਿੰਗ: ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ । ਉਹਨਾਂ ਦੇ ਅਸਤੀਫਾ ਦੇਣ ਤੋਂ ਬਾਅਦ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ ਹਜੇ ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਇਹ ਐਲਾਨ ਕੀਤਾ ਹੈ।
ਬ੍ਰੇਕਿੰਗ: ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
RELATED ARTICLES