ਅੱਜ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੇ ਸੰਬੰਧ ਦੇ ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਪਾਵਰ ਕਮੇਟੀ ਇੱਕ ਅਹਿਮ ਮੀਟਿੰਗ ਕਰੇਗੀ । ਕਿਸਾਨ ਅੰਦੋਲਨ ਸਬੰਧੀ ਪੰਚਕੂਲਾ ਸਥਿਤ ਪੀਡਬਲਿਊਡੀ ਰੈਸਟ ਹਾਊਸ ਵਿਖੇ ਕਿਸਾਨਾਂ ਨਾਲ ਇਹ ਮੀਟਿੰਗ ਕੀਤੀ ਜਾਵੇਗੀ। ਦੱਸਣ ਯੋਗ ਹੈ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਬ੍ਰੇਕਿੰਗ : ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਨਾਲ ਮੀਟਿੰਗ
RELATED ARTICLES