ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਫਰੀਦਕੋਟ ਕੋਰਟ ਵੱਲੋਂ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਦੱਸਣ ਯੋਗ ਹੈ ਕੀ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ ਬਰਾੜ ਭਗੌੜਾ ਹੈ।
ਬ੍ਰੇਕਿੰਗ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
RELATED ARTICLES