HomePunjabi NewsLiberal Breakingਬ੍ਰੇਕਿੰਗ : ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਅਦਾਲਤ ਨੇ ਦਿੱਤਾ ਝੱਟਕਾ

ਬ੍ਰੇਕਿੰਗ : ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਅਦਾਲਤ ਨੇ ਦਿੱਤਾ ਝੱਟਕਾ

ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਵਿਚ ਇੰਟਰਵਿਊ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਉਸ ਦੀ ਤਰਫੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪੰਜਾਬ ਪੁਲੀਸ ਦੀ ਤਰਫ਼ੋਂ ਅੱਜ ਸੀਨੀਅਰ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਏ।

RELATED ARTICLES

Most Popular

Recent Comments