HomePunjabi NewsLiberal Breakingਬ੍ਰੇਕਿੰਗ : ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਇਸ ਫੈਸਲੇ ਤੇ ਕੋਰਟ ਨੇ...

ਬ੍ਰੇਕਿੰਗ : ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਇਸ ਫੈਸਲੇ ਤੇ ਕੋਰਟ ਨੇ ਲਗਾਈ ਰੋਕ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਨਮ ਦੇ ਆਧਾਰ ਤੇ ਨਾਗਰਿਕਤਾ ਨੂੰ ਖਤਮ ਕੀਤੇ ਜਾਣ ਵਾਲੇ ਫੈਸਲੇ ਤੇ ਕੋਰਟ ਨੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਇਸ ਫੈਸਲੇ ਤੇ 14 ਦਿਨਾਂ ਦੀ ਸਟੇ ਲਗਾ ਦਿੱਤੀ ਹੈ। ਕੋਰਟ ਨੇ ਇਸ ਫੈਸਲੇ ਨੂੰ ਗੈਰ ਸੰਵਿਧਾਨਿਕ ਦੱਸਿਆ ਹੈ। ਦੱਸ ਦਈਏ ਕਿ ਜਦੋਂ ਤੋਂ ਟਰੰਪ ਨੇ ਇਹ ਐਲਾਨ ਕੀਤਾ ਸੀ ਉਦੋਂ ਤੋਂ ਹੀ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ।

RELATED ARTICLES

Most Popular

Recent Comments