More
    HomePunjabi NewsLiberal Breakingਬ੍ਰੇਕਿੰਗ : ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਅਦਾਲਤ ਵਿੱਚ...

    ਬ੍ਰੇਕਿੰਗ : ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਅਦਾਲਤ ਵਿੱਚ ਨਹੀਂ ਟਿਕੇਗਾ : ਕੁੰਵਰ ਵਿਜੇ ਪ੍ਰਤਾਪ ਸਿੰਘ

    ਅੰਮ੍ਰਿਤਸਰ: ਵਿਧਾਇਕ ਕੁਵਰ ਵਿਜੇ ਪ੍ਰਤਾਪ ਨੇ ਫੇਸਬੁੱਕ ਲਾਈਵ ਹੋ ਕੇ ‘ਆਪ’ ਸਰਕਾਰ ‘ਤੇ ਤਿੱਖੇ ਤੰਜ ਕੱਸੇ ਹਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਅਦਾਲਤ ਵਿੱਚ ਨਹੀਂ ਟਿਕੇਗਾ। ਕੁਵਰ ਨੇ ਦੋਸ਼ ਲਾਇਆ ਕਿ ਸਰਕਾਰੀ ਤੰਤਰ ਦੀ ਲਾਪਰਵਾਹੀ ਕਾਰਨ ਹੀ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਜ਼ਮਾਨਤ ਮਿਲੀ ਹੈ ਕਿਉਂਕਿ ਸਰਕਾਰ ਸਮੇਂ ਸਿਰ ਚਾਲਾਨ ਪੇਸ਼ ਕਰਨ ਵਿੱਚ ਨਾਕਾਮ ਰਹੀ।

    RELATED ARTICLES

    Most Popular

    Recent Comments