ਪੰਜਾਬ ਵਿੱਚ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਦੇ ਦੇਸ਼ ਦੇ ਨਾਲ ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿਚ ਰਹਿਣ ਅਤੇ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਹੁਕਮ ਦਿੱਤੇ ਹਨ।
ਬ੍ਰੇਕਿੰਗ : ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
RELATED ARTICLES