HomePunjabi NewsLiberal Breakingਬ੍ਰੇਕਿੰਗ : ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਬ੍ਰੇਕਿੰਗ : ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਵਿੱਚ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਦੇ ਦੇਸ਼ ਦੇ ਨਾਲ ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿਚ ਰਹਿਣ ਅਤੇ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments