ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ । ਹੋਲੇ ਮਹੱਲੇ ਦੇ ਦੂਸਰੇ ਦਿਨ ਅੱਜ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਗੁਰੂ ਸਾਹਿਬ ਦੀ ਕਿਰਪਾ ਦੇ ਰੰਗ ਵਿੱਚ ਰੰਗੀ ਹੋਈ ਨਜ਼ਰ ਆ ਰਹੀ ਹੈ ।
ਬ੍ਰੇਕਿੰਗ : ਸ਼੍ਰੀ ਆਨੰਦਪੁਰ ਸਾਹਿਬ ਵਿਖੇ ਲੱਗੀਆਂ ਹੌਲੇ ਮੋਹਲੇ ਦੀਆਂ ਰੌਣਕਾਂ
RELATED ARTICLES