HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਬੁਲਾਈ ਮੀਟਿੰਗ ਨੂੰ ਕਿਸਾਨਾਂ ਨੇ ਨਕਾਰਿਆ

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਬੁਲਾਈ ਮੀਟਿੰਗ ਨੂੰ ਕਿਸਾਨਾਂ ਨੇ ਨਕਾਰਿਆ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਜਬਰੀ ਉਜਾੜਨ ਕਾਰਨ ਕਿਸਾਨ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਪੰਜਾਬ ਸਰਕਾਰ ਨੇ ਅੱਜ ਸ਼ਾਮ 7 ਵਜੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪੰਜਾਬ ਚੈਪਟਰ ਦੀ ਮੀਟਿੰਗ ਸੱਦੀ ਹੈ। ਪਰ ਬੀਕੇਯੂ ਨੂੰ ਇਸ ਨੂੰ ਨਕਾਰ ਦਿੱਤਾ ਹੈ।

RELATED ARTICLES

Most Popular

Recent Comments