ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਾਈਬਰ ਕਰਾਈਮ ਨਾਲ ਸਬੰਧਤ ਸ਼ਿਕਾਇਤਾਂ ‘ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਹੁਣ ਤੱਕ ਕਿੰਨੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਸ਼ਿਕਾਇਤਾਂ ਦਾ ਕੀ ਹੋਇਆ ਜਿਨ੍ਹਾਂ ‘ਤੇ ਐਫਆਈਆਰ ਦਰਜ ਨਹੀਂ ਕੀਤੀ ਗਈ। ਜੇਕਰ 14 ਦਿਨਾਂ ਦੇ ਅੰਦਰ ਜਾਂਚ ਨਾ ਕਰਵਾਈ ਗਈ ਜਾਂ ਰਿਪੋਰਟ ਪੇਸ਼ ਨਾ ਕੀਤੀ ਗਈ ਤਾਂ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਬ੍ਰੇਕਿੰਗ : ਸਾਇਬਰ ਕ੍ਰਾਈਮ ਦੇ ਮਾਮਲੇ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
RELATED ARTICLES