ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਵਧੀਕ ਜੱਜਾਂ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿੱਚ ਦੋ ਮਹਿਲਾ ਜੱਜ ਵੀ ਸ਼ਾਮਲ ਹਨ। ਕੌਲਿਜੀਅਮ ਨੇ ਬੁੱਧਵਾਰ 19 ਮਾਰਚ ਨੂੰ ਹੋਈ ਆਪਣੀ ਬੈਠਕ ‘ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਜਸਟਿਸ ਸੁਦੀਪਤੀ ਸ਼ਰਮਾ ਅਤੇ ਜਸਟਿਸ ਕੀਰਤੀ ਸਿੰਘ ਨੂੰ ਸਥਾਈ ਜੱਜ ਬਣਾ ਕੇ ਔਰਤਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬ ਹਰਿਆਣਾ ਹਾਈਕੋਰਟ ਨੂੰ ਜਲਦ ਮਿਲਣਗੇ 3 ਨਵੇਂ ਜੱਜ
RELATED ARTICLES