ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਅਤੇ ਕਿਸਾਨਾਂ ਵਿਚਕਾਰ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਦੱਸ ਦਈਏ ਕਿ ਅੱਜ ਸਵੇਰੇ 11 ਵਜੇ ਇਹ ਮੀਟਿੰਗ ਹੋਣੀ ਸੀ ਪਰ ਐਸਕੇਐਮ ਵੱਲੋਂ ਮੀਟਿੰਗ ਤੋਂ ਕਿਨਾਰਾ ਕਰਨ ਤੋਂ ਬਾਅਦ ਇਸ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ । ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਖੋਲਣ ਦੇ ਲਈ ਕਮੇਟੀ ਗਠਿਤ ਕੀਤੀ ਸੀ।
ਬ੍ਰੇਕਿੰਗ : ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਅਤੇ ਕਿਸਾਨਾਂ ਵਿਚਕਾਰ ਹੋਣ ਵਾਲੀ ਮੀਟਿੰਗ ਰੱਦ
RELATED ARTICLES