HomePunjabi NewsLiberal Breakingਬ੍ਰੇਕਿੰਗ : ਮੌਸਮ ਵਿਭਾਗ ਨੇ ਜਤਾਈ ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ...

ਬ੍ਰੇਕਿੰਗ : ਮੌਸਮ ਵਿਭਾਗ ਨੇ ਜਤਾਈ ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਸਮੇਤ ਉੱਤਰੀ ਭਾਰਤ ਠੰਡ ਦੇ ਨਾਲ ਠਰ ਰਿਹਾ ਹੈ। ਅੱਜ ਪੰਜਾਬ ਦੇ ਵਿੱਚ ਧੁੰਦ ਅਤੇ ਕੋਰਾ ਪਿਆ ਹੈ। ਇਸ ਦੇ ਨਾਲ ਹੀ ਅੱਜ ਤੋਂ ਮੌਸਮ ਵਿਭਾਗ ਨੇ 12 ਜਨਵਰੀ ਤੱਕ ਮੀਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।

RELATED ARTICLES

Most Popular

Recent Comments