ਪਿਛਲੇ ਤਿੰਨ ਦਿਨ ਤੋਂ ਪੰਜਾਬ ਰੋਡਵੇਜ਼ ਪਨ ਬੱਸ ਅਤੇ ਪੀਆਰਟੀਸੀ ਬੱਸਾਂ ਦੀ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ । ਐਤਵਾਰ ਤੋਂ ਇਹ ਸਾਰੀਆਂ ਬੱਸਾਂ ਪਹਿਲਾਂ ਵਾਂਗ ਹੀ ਆਪਣੇ ਆਪਣੇ ਰੂਟਾਂ ਤੇ ਚੱਲਣਗੀਆਂ ਜਿਸ ਦੇ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀ ਦਿੱਕਤ ਤੋਂ ਛੁਟਕਾਰਾ ਮਿਲੇਗਾ। ਯੂਨੀਅਨ ਵੱਲੋਂ ਇਹ ਫੈਸਲਾ ਟ੍ਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਲਿਆ ਗਿਆ ਹੈ ।
ਬ੍ਰੇਕਿੰਗ : ਪੰਜਾਬ ਵਿੱਚ ਚੱਲ ਰਹੀ ਸਰਕਾਰੀ ਬੱਸਾਂ ਦੀ ਹੜਤਾਲ਼ ਹੋਏ ਖ਼ਤਮ
RELATED ARTICLES