ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਅਤੇ ਰਸਤਾ ਤਿਆਰ ਕਰਨ ਲਈ, ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ
RELATED ARTICLES