ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਉੱਪਰ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਤੇ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਰਕਾਰ ਹੁਣ ਡੰਡਾ ਤੰਤਰ ਤੇ ਉੱਤਰ ਆਈ ਹੈ। ਮਜੀਠਿਆ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਬਜਾਏ ਉਹਨਾਂ ਤੇ ਜ਼ੁਲਮ ਕਰ ਰਹੀ ਹੈ।
ਬ੍ਰੇਕਿੰਗ : ਕਿਸਾਨਾਂ ਤੇ ਕੀਤੀ ਕਾਰਵਾਈ ਦੇ ਚਲਦੇ ਪੰਜਾਬ ਦੀ ਸਿਆਸਤ ਗਰਮਾਈ
RELATED ARTICLES