ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦਾ ਮੁੱਦਾ ਚੁੱਕਿਆ ਸੀ । ਬੈਂਸ ਨੇ ਕਿਹਾ ਕਿ ਇਹ ਮੁੱਦਾ ਦੁਨੀਆਂ ਭਰ ਦੇ ਹਰ ਸਿੱਖ ਦੇ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਧਰਮ ਅਤੇ ਰਾਜਨੀਤੀ ਨੂੰ ਵੱਖ ਵੱਖ ਰੱਖਣਾ ਚਾਹੀਦਾ ਹੈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਦੇ ਲਈ ਮੁਲਤਵੀ
RELATED ARTICLES


