ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਯਮਾਂ ਦੀ ਉਲੰਘਣਾ ਕਰਕੇ ਕਥਿਤ ਤੌਰ ‘ਤੇ ਪੀਸੀਐਸ ਦੇ ਅਹੁਦੇ ‘ਤੇ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ 8 ਜਨਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਦੀਪਕ ਮਨਚੰਦਾ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬ੍ਰੇਕਿੰਗ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
RELATED ARTICLES