HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਮੰਗੇ 232 ਕਨੂੰਨ ਅਧਿਕਾਰੀਆਂ ਦੇ ਅਸਤੀਫ਼ੇ

ਬ੍ਰੇਕਿੰਗ : ਪੰਜਾਬ ਸਰਕਾਰ ਨੇ ਮੰਗੇ 232 ਕਨੂੰਨ ਅਧਿਕਾਰੀਆਂ ਦੇ ਅਸਤੀਫ਼ੇ

ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਵਿਜੀਲੈਂਸ ਮੁਖੀ ਨੂੰ ਹਟਾਉਣ ਅਤੇ ਮੁਕਤਸਰ ਸਾਹਿਬ ਦੇ ਡੀਸੀ ਨੂੰ ਮੁਅੱਤਲ ਕਰਨ ਤੋਂ ਬਾਅਦ ਹੁਣ ਸੂਬੇ ਦੇ ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ੇ ਮੰਗੇ ਗਏ ਹਨ। ਕਰੀਬ 232 ਅਧਿਕਾਰੀਆਂ ਤੋਂ ਅਸਤੀਫ਼ੇ ਮੰਗੇ ਗਏ ਹਨ। ਇਹ ਸਾਰੇ ਲਾਅ ਅਫਸਰ ਹਾਈ ਕੋਰਟ, ਸੁਪਰੀਮ ਕੋਰਟ ਅਤੇ ਟ੍ਰਿਬਿਊਨਲਾਂ ਵਿੱਚ ਰਾਜ ਦੀ ਪ੍ਰਤੀਨਿਧਤਾ ਕਰਨ ਲਈ ਨਿਯੁਕਤ ਕੀਤੇ ਗਏ ਹਨ।

RELATED ARTICLES

Most Popular

Recent Comments