ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਮੁਣਸ਼ੀ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਥਾਣੇ ਵਿੱਚ ਕੰਮ ਕਰ ਰਹੇ ਸਨ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਕਿਸੇ ਵੀ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 191 ਥਾਣਿਆਂ ਦੇ ਮੁਣਸ਼ੀ ਬਦਲੇ
RELATED ARTICLES