HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ 191 ਥਾਣਿਆਂ ਦੇ ਮੁਣਸ਼ੀ ਬਦਲੇ

ਬ੍ਰੇਕਿੰਗ : ਪੰਜਾਬ ਸਰਕਾਰ ਨੇ 191 ਥਾਣਿਆਂ ਦੇ ਮੁਣਸ਼ੀ ਬਦਲੇ

ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਮੁਣਸ਼ੀ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਥਾਣੇ ਵਿੱਚ ਕੰਮ ਕਰ ਰਹੇ ਸਨ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਕਿਸੇ ਵੀ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।

RELATED ARTICLES

Most Popular

Recent Comments