ਪੰਜਾਬ ਸਰਕਾਰ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮਹੱਤਵਪੂਰਨ ਮੀਟਿੰਗ ਹੋਵੇਗੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੱਦਿਆ ਗਿਆ ਇਹ ਸਲਾਹ-ਮਸ਼ਵਰਾ ਖੇਤੀ ਮੰਡੀਕਰਨ ਨੀਤੀ ਦੇ ਖਰੜੇ ‘ਤੇ ਕੇਂਦ੍ਰਿਤ ਹੋਵੇਗਾ। ਮੀਟਿੰਗ ਵਿੱਚ ਖੇਤੀਬਾੜੀ ਮਾਹਿਰ ਵੀ ਸ਼ਾਮਲ ਹੋਣਗੇ, ਜੋ ਨੀਤੀਸੰਗਤ ਸਿਫਾਰਸ਼ਾਂ ਪੇਸ਼ ਕਰਨਗੇ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਹੋਵੇਗੀ ਮੀਟਿੰਗ
RELATED ARTICLES