HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਹੋਵੇਗੀ ਮੀਟਿੰਗ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਹੋਵੇਗੀ ਮੀਟਿੰਗ

ਪੰਜਾਬ ਸਰਕਾਰ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮਹੱਤਵਪੂਰਨ ਮੀਟਿੰਗ ਹੋਵੇਗੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੱਦਿਆ ਗਿਆ ਇਹ ਸਲਾਹ-ਮਸ਼ਵਰਾ ਖੇਤੀ ਮੰਡੀਕਰਨ ਨੀਤੀ ਦੇ ਖਰੜੇ ‘ਤੇ ਕੇਂਦ੍ਰਿਤ ਹੋਵੇਗਾ। ਮੀਟਿੰਗ ਵਿੱਚ ਖੇਤੀਬਾੜੀ ਮਾਹਿਰ ਵੀ ਸ਼ਾਮਲ ਹੋਣਗੇ, ਜੋ ਨੀਤੀਸੰਗਤ ਸਿਫਾਰਸ਼ਾਂ ਪੇਸ਼ ਕਰਨਗੇ।

RELATED ARTICLES

Most Popular

Recent Comments